ਗਰੀ ਛੁਹਾਰੇ ਖਾਂਦੀਆ ਮਾਣਨਿ ਸੇਜੜੀਆ।।
They ate coconuts, dry dates and rested comfortably upon beds.
ਛੁਟੇ ਤਿਲ ਬੂਆੜ ਜਿਉ ਸੁੰਞੇ ਅੰਦਰਿ ਖੇਤ ।।
Shall be left forlorn in the reaped field like a spurious sesame straws.
ਸਿੰਮਲ ਰੁਖੁ ਸਰਾਇਰਾ ਅਤਿ ਦੀਰਘ ਅਤਿ ਮੁਚੁ।।
The simmal tree (bombax hepta phylum) is straight as an arrow; it is very tall, and very thick.
ਦਇਆ ਕਪਾਹ ਸੰਤੋਖੁ ਸੂਤੁ ਜਤੁ ਗੰਢੀ ਸਤੁ ਵਟੁ ।। ਏਹੁ ਜਨੇਊ ਜੀਅ ਕਾ ਹਈ ਤ ਪਾਡੇ ਘਤੁ ।।
Make compassion the cotton, contentment the thread, modesty the knot and truth the twist.
ਪਾਨ ਕਪੂਰ ਸੁਬਾਸਕ ਚੰਦਨ ਅੰਤਿ ਤਊ ਮਰਨਾ।।
Betel leaf, camphor and highly fragrant sandal, thy too shall perish ultimately.
ਤੁਮ ਚੰਦਨ ਹਮ ਇਰੰਡ ਬਾਪੁਰੇ ਸੰਗਿ ਤੁਮਾਰੇ ਬਾਸਾ।।
You are sandalwood, I am the poor castor plant, [with your humble kindness] dwelling along you.
ਪਸੂ ਮਿਲਹਿ ਚੰਗਿਆਈਆ ਖੜੁ ਖਾਵਹਿ ਅੰਮ੍ਰਿਤੁ ਦੇਹਿ।।
Even the beasts have merits as they eat grass and give milk nectar.
ਫਾਟੇ ਨਾਕਨ ਟੂਟੇ ਕਾਧਨ ਕੋਦਉ ਕੋ ਭੁਸੁ ਖਈਹੈ।।
Your nose torn, and your shoulders injured, you shall have only the straw of coarse grain to eat.
ਮੈਲਾਗਰ ਬੇਰ੍ਹੇ ਹੈ ਭੁਇਅੰਗਾ।।
The snakes twine around the sandalwood tree.
ਅਕਹੁ ਪਰਮਲ ਭਏ ਅੰਤਰਿ ਵਾਸਨਾ ਵਸਾਈ ।।5।।
From swallow-wort I have become sandalwood and fragrance of sandalwood has submerged within me.