ਫਰੀਦਾ ਵੇਖੁ ਕਪਾਹੈ ਜਿ ਥੀਆ ਜਿ ਸਿਰਿ ਥੀਆ ਤਿਲਾਹ ।। ਕਮਾਦੈ ਅਰੁ ਕਾਗਦੈ ਕੁੰਨੇ ਕੋਇਲਿਆਹ ।।
Fareed, look at what has happened to the cotton and the sesame seed, and what has been the state of sugar-cane, paper, earthen utensils and the charcoal?
ਕੀਰਤਿ ਰਵਿ ਕਿਰਣਿ ਪ੍ਰਗਟਿ ਸੰਸਾਰਹ ਸਾਖ ਤਰੋਵਰ ਮਵਲਸਰਾ ।।
Thy praise is manifest in the world, like the rays of the sun and the fragrance of the boughs of the tree of mimusopselengi.
ਕਾਠਹੁ ਸ੍ਰੀਖੰਡ ਸਤਿਗੁਰਿ ਕੀਅਉ ਦੁਖ ਦਰਿਦ੍ਰ ਤਿਨ ਕੇ ਗਇਆ ।।
The True Guru transforms ordinary wood into sandalwood, eradicating the pains of poverty of an ordinary person.
ਪੀਤ ਬਸਨ ਕੁੰਦ ਦਸਨ ਪ੍ਰਿਅ ਸਹਿਤ ਕੰਠ ਮਾਲ ਮੁਕਟੁ ਸੀਸਿ ਮੋਰ ਪੰਖ ਚਾਹਿ ਜੀਉ।।
As Krishna, you wear yellow robes, with teeth like jasmine flowers; You dwell with Your lovers, with Your mala around Your neck, and You joyfully adorn Your head with the crown of peacock feathers.
ਜਿਨਾ੍ ਵੇਲਿ ਨ ਤੂੰਬੜੀ ਮਾਇਆ ਠਗੇ ਠਗਿ ।।
Those who, like the pumpkin vine dose not climb up the creeper, are cheated by Maya the cheater.