ਜੋ ਬੋਲਤ ਹੈ ਮ੍ਰਿਗ ਮੀਨ ਪੰਖੇਰੂ ਸੁ ਬਿਨੁ ਹਰਿ ਜਾਪਤ ਹੈ ਨਹੀ ਹੋਰ ॥
Whatever the deer, the fish and the birds sing, they chant to the Lord, and no other.
ਗੈਂਡਾ ਮਾਰਿ ਹੋਮ ਜਗ ਕੀਏ ਦੇਵਤਿਆ ਕੀ ਬਾਣੇ ॥
As per the habit of the gods, kill the rhinoceros and burnt offering [oil of rhinoceros], and make a feast.
ਜਉ ਸਭ ਮਹਿ ਏਕੁ ਖੁਦਾਇ ਕਹਤ ਹਉ ਤਉ ਕਿਉ ਮੁਰਗੀ ਮਾਰੈ ।।
You say that the One Lord is in all, so why do you kill hen?
ਗੁਰ ਮੰਤ੍ਰ ਹੀਣਸ੍ਹ ਜੋ ਪ੍ਰਾਣੀ ਧ੍ਰਿਗੰਤ ਜਨਮ ਭ੍ਰਸਟਣਹ ॥ ਕੂਕਰਹ ਸੂਕਰਹ ਗਰਧਭਹ ਕਾਕਹ ਸਰਪਨਹ ਤੁਲਿ ਖਲਹ ॥
That mortal who lacks the Guru's Mantra - cursed and contaminated is his life. That blockhead is just a dog, a pig, an ass, a crow, a snake.
ਅਜਾ ਭੋਗੰਤ ਕੰਦ ਮੂਲੰ ਬਸੰਤੇ ਸਮੀਪਿ ਕੇਹਰਹ ॥
The goat eating fruits and roots, it lives near a tiger, it is always in fear.
ਉਦਿਆਨ ਬਸਨੰ ਸੰਸਾਰੰ ਸਨਬੰਧੀ ਸ੍ਵਾਨ ਸਿਆਲ ਖਰਹ ॥
Living in the world, it is like a wild jungle. One's relatives are like dogs, jackals and donkeys.
ਮਸਕੰ ਭਗਨੰਤ ਸੈਲੰ ਕਰਦਮੰ ਤਰੰਤ ਪਪੀਲਕਹ ।।
The mosquito pierces the stone, the ant crosses the swamp.
ਸਰਪਨਿ ਹੋਇ ਕੈ ਅਉਤਰੈ ਜਾਏ ਅਪਨੇ ਖਾਇ ॥
She reborn as a snake and eats her own offspring.
ਗਦਹੀ ਹੋਇ ਕੈ ਅਉਤਰੈ ਭਾਰੁ ਸਹੈ ਮਨ ਚਾਰਿ ॥
She reborn as a she-donkey and carries a load of four maunds [160kg].
ਕਬੀਰ ਸਾਕਤ ਤੇ ਸੂਕਰ ਭਲਾ ਰਾਖੈ ਆਛਾ ਗਾਉ ॥
Kabeer, even a pig is better than the faithless man; at least the pig keeps the village clean.