ਕਹਿ ਕਬੀਰ ਗੁਰਿ ਭਲੀ ਬੁਝਾਈ ਕੀਟੀ ਹੋਇ ਕੈ ਖਾਇ ॥
Says Kabeer, the Guru has given me this sublime understanding: become an ant, and feed on it.
ਹੰਸਾ ਦੇਖਿ ਤਰੰਦਿਆ ਬਗਾ ਆਇਆ ਚਾਉ ॥ ਡੁਬਿ ਮੁਏ ਬਗ ਬਪੁੜੇ ਸਿਰੁ ਤਲਿ ਉਪਰਿ ਪਾੳ ॥
Seeing the swans swimming, the herones became excited. The poor herones drowned to death, with their heads below in the water and their feet above.
ਸੰਪਤ ਦੋਲ ਝੋਲ ਸੰਗਿ ਝੂਲਤ ਮਾਇਆ ਮਗਨ ਭ੍ਰਮਤ ਘੁਘਨਾ ।।
You swing in the swing of wealth, intoxicated with Maya, and you wander around like an owl.
ਪਾਛੈ ਬਾਘੁ ਡਰਾਵਣੋ ਆਗੈ ਅਗਨਿ ਤਲਾਉ ॥
The terrible tiger is behind you, and the pool of fire is ahead.
ਸਰਵਰੁ ਹੰਸਿ ਨ ਜਾਣਿਆ ਕਾਗ ਕੁਪੰਖੀ ਸੰਗਿ ॥
The swan of the pool associated with crow, not knowing that it is an evil bird.
ਹਣਵੰਤਰ ਆਰਾਧਿਆ ਆਇਆ ਕਰਿ ਸੰਜੋਗੁ ॥
Then, he remembered Hanuman the monkey-god, he came to meet him.
ਬ੍ਰਹਮਣ ਕੈਲੀ ਘਾਤੁ ਕੰਞਕਾ ਅਣਚਾਰੀ ਕਾ ਧਾਨੁ ।।
He who kills Brahmin, cow or a female infant, and accepts the food of an evil person.
ਬਾਬੀਹਾ ਸਗਲੀ ਧਰਤੀ ਜੇ ਫਿਰਹਿ ਊਡਿ ਚੜਹਿ ਆਕਾਸਿ ॥
If the pied-cuckoo wanders all over the earth or fly high in the skies.