ਪ੍ਰਿਉ ਪ੍ਰਿਉ ਨਾਮੁ ਤੇਰਾ ਦਰਸਨੁ ਚਾਹੈ ਜੈਸੇ ਦ੍ਰਿਸਟਿ ਓਹ ਚੰਦ ਚਕੋਰੀ ॥
O Darling Beloved, they yearn for Your Name and the Blessed Vision of Your Sight [Darshan], like the chukar partridge [chakor] bird which longs to see the moon.
ਭ੍ਰਿੰਗ ਪਤੰਗੁ ਕੁੰਚਰੁ ਅਰੁ ਮੀਨਾ ॥ ਮਿਰਗੁ ਮਰੈ ਸਹਿ ਅਪੁਨਾ ਕੀਨਾ ॥
The bumble bee, the moth, the elephant, the fish and the deer - all suffer for their actions, and die.
ਜਿਉ ਗਾਈ ਕਉ ਗੋਇਲੀ ਰਾਖਹਿ ਕਰਿ ਸਾਰਾ ॥ ਅਹਿਨਿਸਿ ਪਾਲਹਿ ਰਾਖਿ ਲੇਹਿ ਆਤਮ ਸੁਖੁ ਧਾਰਾ ॥
As a herdsman guards and keeps watch over his cows, so does the Lord cherish and protect us, night and day and blesses the soul with peace.
ਬਗ ਜਿਉ ਲਾਇ ਬਹੈ ਨਿਤ ਧਿਆਨਾ ॥
They sit there, like the heron, pretending to meditate.
ਕਰਹਲੇ ਮਨ ਪਰਦੇਸੀਆ ਕਿਉ ਮਿਲੀਐ ਹਰਿ ਮਾਇ ॥
O my camel like wandering mind, how will you meet the Lord, your Mother?
ਬਿਨੁ ਸਿਮਰਨ ਜੈਸੇ ਸਰਪ ਆਰਜਾਰੀ ॥
Without remembrance on the Lord, one's long life is like that of a snake.
ਕਾਗ ਬਤਨ ਬਿਸਟਾ ਮਹਿ ਵਾਸ ॥
As crow's beak always dwells in dung.
ਬਿਨੁ ਸਿਮਰਨ ਭਏ ਕੂਕਰ ਕਾਮ ॥
Without meditating in remembrance of the Lord, one acts like a dog.
ਬਿਨੁ ਸਿਮਰਨ ਜੈਸੇ ਸੀਙ ਛਤਾਰਾ ॥
Without meditating in remembrance on the Lord, one is like a horned ram.
ਬਿਨੁ ਸਿਮਰਨ ਗਰਧਭ ਕੀ ਨਿਆਈ ॥
Without meditating in remembrance of the Lord, one is like a donkey.