ਸਚੁ ਕਹੈ ਨਾਨਕੁ ਚੇਤਿ ਰੇ ਮਨ ਮਰਹਿ ਹਰਣਾ ਕਾਲਿਆ ॥
Nanak tells the truth, think of it, O mind; you shall die, O black deer.
ਇਕਤੁ ਪਤਰਿ ਭਰਿ ਉਰਕਟ ਕੁਰਕਟ ਇਕਤੁ ਪਤਰਿ ਭਰਿ ਪਾਨੀ ।।
In one bowl they put a cooked Cock and in another bowl they put water (wine).
ਬੈਠਿ ਸਿੰਘੁ ਘਰਿ ਪਾਨ ਲਗਾਵੈ ਘੀਸ ਗਲਉਰੇ ਲਿਆਵੈ ।।
Sitting in his den the lion prepares the betel leaves and the house shrew brings the betel nuts.
ਫੀਲੁ ਰਬਾਬੀ ਬਲਦੁ ਪਖਾਵਜ ਕਊਆ ਤਾਲ ਬਜਾਵੈ ॥
An elephant is a rebec-player, an ox a drummer and the crow plays the cymbals.
ਰੂਪ ਕੰਨਿਆ ਸੁੰਦਰਿ ਬੇਧੀ ਸਸੈ ਸਿੰਘ ਗੁਨ ਗਾਏ ।।
He marries a beautiful and enticing young woman; the hare and the lion sing their praises
ਪਹਿਰਿ ਚੋਲਨਾ ਗਦਹਾ ਨਾਚੈ ਭੈਸਾ ਭਗਤਿ ਕਰਾਵੈ ॥
Putting on the skirt, the donkey dances and the he buffalo performs worship.
ਘਰਿ ਘਰਿ ਮੁਸਰੀ ਮੰਗਲੁ ਗਾਵਹਿ ਕਛੂਆ ਸੰਖ ਬਜਾਵੈ ॥
Going house to house the mouse sings songs of joy and the tortoise blows a shell.
ਦੇਖਤ ਕੁਤਰਾ ਲੈ ਗਈ ਬਿਲਾਈ ॥
I saw a cat carrying away a dog.
ਨੈਨ ਦੇਖਿ ਪਤੰਗੁ ਉਰਝੈ ਪਸੁ ਨ ਦੇਖੈ ਆਗਿ ॥
The moth sees with its eyes, but it still becomes entangled; the insect does not see the fire.
ਜਲ ਕੈ ਮਜਨਿ ਜੇ ਗਤਿ ਹੋਵੈ ਨਿਤ ਨਿਤ ਮੇਂਡੁਕ ਨਾਵਹਿ ॥
If salvation be obtained by bathing in water, then the frog ever, ever bathes in water?